'ਆਪ' ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਸ਼ਾਮ ਨੂੰ ਜਲੰਧਰ ਦੇ ਬਲਟਰਨ ਪਾਰਕ ਦਾ ਦੌਰਾ ਕੀਤਾ ਅਤੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਜਲੰਧਰ: ਆਪ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਸ਼ਾਮ ਨੂੰ ਦੇ ਸੁਰਜੀਤ ਹਾਕੀ ਸਟੇਡੀਅਮ ਵਿਖੇ MP ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ, ਜਿੱਥੇ ਉਨ੍ਹਾਂ ਨੇ ਆਉਣ ਵਾਲੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ MP ਗੁਰਮੀਤ.