ਵੇਰਕਾ, 25 ਅਕਤੂਬਰ (ਲਖਵਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਦੁਖਦਾਈ ਅਤੇ ਮੰਦਭਾਗੇ ਕਤਲ ਅਤੇ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਵਿਰੋਧ ਦੇ ਸੱਦੇ ਤਹਿਤ ਭਾਰਤ... ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਆਖਿਆ ਕਿ ਸਮਾਜ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਸ਼ਰੇਆਮ ਕਤਲ ਕੀਤਾ ਜਾਣਾ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲੀਆ ਨਿਸ਼ਾਨ.