Parvinder Singh Jhota Case : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਮੋਰਚਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਕਤਲ ਦੇ 14 ਦਿਨ ਬਾਅਦ ਵੀ ਝੋਟਾ ਦਾ. ਕਤਲ ਦੇ 14 ਦਿਨ ਬਾਅਦ ਵੀ ਝੋਟਾ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਇਸੇ ਦੌਰਾਨ ਇਨਸਾਫ਼ ਕਮੇਟੀ ਨੇ ਵੱਡਾ ਐਲਾਨ ਕਰਦਿਆਂ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਫ਼ੈਸਲਾ.