Aam Aadmi Party: ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਦਿੱਲੀ ਵਿਚ ਇਕ ਵੱਡੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਸਮੇਤ AAP ਦੀ ਟਾਪ ਲੀਡਰਸ਼ਿਪ ਸ਼ਾਮਲ ਹੋਵੇਗੀ। ਬੈਠਕ ਦਾ ਮੁੱਖ ਏਜੰਡਾ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਚੋਣ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਸੂਤਰਾਂ ਅਨੁਸਾਰ AAP ਉਮੀਦਵਾਰਾਂ ਦੀ ਪਹਿਲੀ ਸੂਚੀ 15 ਨਵੰਬਰ ਤੋਂ ਪਹਿਲਾਂ ਜਾਰੀ ਹੋ ਸਕਦੀ ਹੈ। ਇਸ ਮੀਟਿੰਗ ਵਿੱਚ ਪਤਾ ਲੱਗਦਾ.