Karwa Chauth: ਹਿੰਦੂ ਧਰਮ 'ਚ ਕਰਵਾ ਚੌਥ ਦਾ ਖ਼ਾਸ ਮਹੱਤਵ ਹੈ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਪੂਰਾ ਦਿਨ ਵਰਤ ਰੱਖਦੀਆਂ ਹਨ ਅਤੇ ਰਾਤ ਨੂੰ ਚੰਨ ਦੇਖਣ ਤੋਂ ਬਾਅਦ ਪਤੀ ਦੇ ਹੱਥੋਂ ਪਾਣੀ ਪੀ ਕੇ ਵਰਤ ਪੂਰਾ ਕਰਦੀਆਂ ਹਨ। ਇਸ ਸਾਲ ਕਰਵਾਚੌਥ ਦਾ ਵਰਤ 29 ਅਕਤੂਬਰ ਨੂੰ ਮਨਾਇਆ ਜਾਵੇਗਾ। ਹਿੰਦੂ ਕੈਲੰਡਰ ਅਨੁਸਾਰ, ਇਹ ਵਰਤ ਹਰ ਸਾਲ ਕੱਤਕ ਮਹੀਨੇ ਕ੍ਰਿਸ਼ਨ ਪੱਖ ਦੀ ਚਤੁਰਥੀ ਤਾਰੀਖ ਨੂੰ ਆਉਂਦਾ ਹੈ। ਉੱਥੇ ਹੀ.