Bangladesh News : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਬੰਗਲਾਦੇਸ਼ ਹਵਾਈ ਫੌਜ ਦੇ. ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਦਿਨ ਪਹਿਲਾਂ ਹੀ ਲਾਪਤਾ ਹੋ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਢਾਕਾ ਦੇ ਟੋਂਗੀ ਬੰਦਰ ਘਾਟ ਇਲਾਕੇ ਵਿੱਚੋਂ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ। ਲਾਸ਼ ਕੋਲੋਂ ਮਿਲੇ ਮੋਬਾਈਲ ਫੋਨ ਅਤੇ ਘੜੀ ਦੀ ਮਦਦ.