ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਹੈ ਕਿ ‘ਆਪ’ ਦੀਆਂ ਨੀਤੀਆਂ ਕਾਰਨ ਪੰਜਾਬ... ਪੰਜਾਬ ਨੂੰ ਬਚਾਉਣ ਲਈ ‘ਆਪ’ ਸੱਤਾ ਤੋਂ ਚਲਦਾ ਕਰਨਾ ਜ਼ਰੂਰੀ ਹੈ।ਇਸ ਮੀਟਿੰਗ ਵਿੱਚ ਪਟਿਆਲਾ ਦੀ ਦਿਹਾਤੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਹਰਦਿਆਲ ਸਿੰਘ ਕੰਬੋਜ ਰਾਜਪੁਰਾ, ਹੈਰੀਮਾਨ ਸਨੌਰ, ਮਦਨ ਲਾਲ ਘਨੌਰ, ਸਾਧੂ ਸਿੰਘ ਧਰਮਸੋਤ.