Gold-Silver Price Today : ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਅਕਤੂਬਰ 2026 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤੀ. ਭਾਰਤੀ ਬਾਜ਼ਾਰ ਦੇ ਨਾਲ-ਨਾਲ ਕੌਮਾਂਤਰੀ ਬਾਜ਼ਾਰ ਵਿੱਚ ਵੀ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ 'ਤੇ ਦਬਾਅ ਦੇਖਣ ਨੂੰ ਮਿਲ ਰਿਹਾ ਹੈ। MCX 'ਤੇ ਚਾਂਦੀ ਦੀ ਵਾਇਦਾ ਕੀਮਤ ਵਿੱਚ 2,503 ਰੁਪਏ ਦੀ ਗਿਰਾਵਟ ਆਈ ਹੈ, ਜਦਕਿ ਸੋਨੇ ਦੀਆਂ ਕੀਮਤਾਂ ਵਿੱਚ ਵੀ.