ਅੰਡਰ-14 ਲੜਕੇ ਅਤੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਜਿੱਤੇ 16 ਸੋਨ ਤਗਮੇ. pਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤਾਇਕਵਾਂਡੋ ਮੁਕਾਬਲਿਆਂ ਵਿਚ ਪਟਿਆਲਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਲੜਕੇ ਤੇ ਲੜਕੀਆਂ ਦੇ ਵਰਗਾਂ ਵਿਚ ਓਵਰਆਲ ਚੈਂਪੀਅਨਸ਼ਿਪ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਪਲੇਅਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਏ ਗਏ। ਦਲਜੀਤ ਸਿੰਘ ਨੇ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਲੜਕਿਆਂ ਦੇ.