pਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜ਼ਿਲ੍ਹਾ ਪਟਿਆਲਾ ਦੀ ਪੁਲਿਸ ਵੱਲੋਂ ਐੱਸਐੱਸਪੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐੱਸਪੀ ਦਿਹਾਤੀ ਰਣਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਥਾਣਾ ਜੁਲਕਾਂ ਦੇ ਮੁਖੀ ਇੰਸ. ਅਵਤਾਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਛੇਡ਼ੀ ਮੁਹਿੰਮ ਤਹਿਤ ਥਾਣਾ ਜੁਲਕਾਂ ਦੀ ਪੁਲਿਸ ਦੇ ਥਾਣੇਦਾਰ ਬੂਟਾ ਸਿੰਘ, ਸਹਾਇਕ ਥਾਣੇਦਾਰ ਧਰਮ ਸਿੰਘ ਅਤੇ ਹੌਲਦਾਰ ਸੁਰਜੀਤ ਸਿੰਘ ਦੀ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਪ੍ਰੀਤ ਸਿੰਘ ਵਾਸੀ ਪਿੰਡ ਮਸੀਂਗਣ ਅਫੀਮ ਵੇਚਣ ਦਾ.