Online Shopping Scam : ਦੀਵਾਲੀ ਦੇ ਤਿਉਹਾਰੀ ਸੀਜ਼ਨ ਦੌਰਾਨ ਆਨਲਾਈਨ ਸ਼ਾਪਿੰਗ ਪਲੇਟਫਾਰਮਾਂ ਵੱਲੋਂ ਦਿੱਤੇ ਜਾ ਰਹੇ ਵੱਡੇ ਡਿਸਕਾਊਂਟ ਲੋਕਾਂ ਨੂੰ ਖਰੀਦਦਾਰੀ ਲਈ ਆਕਰਸ਼ਿਤ ਕਰ ਰਹੇ ਹਨ ਪਰ ਕਈ ਵਾਰ ਇਹ ਆਫਰ ਲੋਕਾਂ. ਅਜਿਹਾ ਹੀ ਇਕ ਹੈਰਾਨ ਕਰਨ ਵਾਲਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ 65 ਹਜ਼ਾਰ ਰੁਪਏ ਖਰਚ ਕਰਕੇ ਸੋਨੀ ਕੰਪਨੀ ਦੀ LED ਮੰਗਵਾਈ, ਪਰ ਜਦੋਂ ਡੱਬਾ ਖੋਲ੍ਹਿਆ ਤਾਂ ਅੰਦਰੋਂ ਟੀਵੀ ਦੀ ਬਜਾਏ ਸਿਰਫ਼ ਖਾਲੀ ਸ਼ੀਸ਼ਾ.