Flight Ticket Price : ਹਵਾਈ ਜਹਾਜ਼ ਰਾਹੀਂ ਸਫਰ ਕਰਨ ਵਾਲੇ ਲੋਕਾਂ ਲਈ ਮਹਿੰਗਾਈ ਦੀ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ। ਨਵੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਹਵਾਈ ਜਹਾਜ਼ਾਂ ਵਿੱਚ ਵਰਤੇ ਜਾਣ ਵਾਲੇ ਈਂਧਨ (Aviation. 1 ਨਵੰਬਰ ਤੋਂ ATF ਦੀ ਕੀਮਤ ਵਿੱਚ ਕਰੀਬ 1 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਹੁਣ ਇੱਕ ਲੀਟਰ ATF ਦੀ ਕੀਮਤ 137.12 ਰੁਪਏ ਤੋਂ ਵਧ ਕੇ 138.