SAD News: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਵਿੱਚ ਮਾਤਮ ਪਸਰ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਗਾਇਕ ਹਨੀ ਸਿੰਘ ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੇ ਭਤੀਜੇ ਵਿਦਿਤ ਓਲਕ... ਉਨ੍ਹਾਂ ਦੇ ਭਤੀਜੇ ਵਿਦਿਤ ਓਲਕ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਦੇ ਜਲੰਧਰ ਵਿੱਚ ਐਤਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਵਿਦਿਤ ਦੀ ਮੌਤ ਹੋ ਗਈ। ਵਿਦਿਤ ਦੇ ਨਾਲ ਉਨ੍ਹਾਂ ਦੇ ਇੱਕ ਦੋਸਤ ਦੀ.