Political News: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾਈ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਰਾਸ਼ਟਰੀ ਏਕਤਾ ਦਿਵਸ ਮੌਕੇ ਜਿੱਥੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ... ਚੇਅਰਮੈਨਾਂ ਅਤੇ ਭਾਜਪਾ ਆਗੂਆਂ ਨੇ ਇੱਕੋ ਸਮੇਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਿੰਨਾਂ ਆਗੂਆਂ ਨੇ ਸਾਂਝੇ ਤੌਰ 'ਤੇ ਆਪਣਾ ਅਸਤੀਫ਼ਾ ਜ਼ਿਲ੍ਹਾ ਭਾਜਪਾ ਪ੍ਰਧਾਨ ਰੋਹਿਤ ਦੂਬੇ ਨੂੰ ਭੇਜ ਦਿੱਤਾ ਹੈ। ਇਸ ਘਟਨਾਕ੍ਰਮ ਤੋਂ ਬਾਅਦ ਹਲਕੇ.