ਪੰਜਾਬ ਵਿੱਚ ਜ਼ਮੀਨ ਵਿਵਾਦ ਨੂੰ ਲੈ ਕੇ ਕਤਲ ਹੋਇਆ। ਤਾਬੜਤੋੜ ਗੋਲੀਆਂ ਮਾਰ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 3 Min Read ਅੰਮ੍ਰਿਤਸਰ: ਥਾਣਾ ਬਿਆਸ ਦੇ ਪਿੰਡ ਗਾਜੀਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਹਿਸਟਰੀਸ਼ੀਟਰ ਅਪਰਾਧੀ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਖੇਤ ਵਾਹ ਰਹੇ ਵਿਅਕਤੀਆਂ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ.