ਹੋਏ. pਆਮ ਆਦਮੀ ਪਾਰਟੀ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਝਟਕਾ ਲੱਗਾvbcrlf ਕਮਲ ਵਿਹਾਰ ਦੇ ਨੌਜਵਾਨਾਂ ਨੇ ਭਾਜਪਾ ’ਚ ਵਿਸ਼ਵਾਸ ਪ੍ਰਗਟ ਕੀਤਾ vbcrlf ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਅੱਜ, ਜਲੰਧਰ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕਮਲ ਵਿਹਾਰ ਖੇਤਰ ਦੇ ਦਰਜਨਾਂ ਨੌਜਵਾਨ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ’ਚ ਸ਼ਾਮਲ ਹੋਏ।