ਜਿਊਵਾਲ ਵਿਖੇ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ. pਗਾਇਕ ਰਾਜ ਖੋਸਲਾ ਤੇ ਰਿਮੀ ਸ਼ੇਰਗਿੱਲ ਨੇ ਕੀਤਾ ਭਗਵਾਨ ਵਾਲਮੀਕਿ ਜੀ ਦਾ ਗੁਣਗਾਨ vbcrlf ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਮਹਾਰਿਸ਼ੀ ਵਾਲਮੀਕਿ ਸਭਾ ਰਜਿ. ਜਿਊਵਾਲ, ਕੀਰਤਪੁਰ ਸਾਹਿਬ ਵੱਲੋਂ ਜਿਊਵਾਲ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਭਗਵਾਨ.