pਪੱਤਰ ਪ੍ਰੇਰਕ,• ਪੰਜਾਬੀ ਜਾਗਰਣ•, ਪਟਿਆਲਾ : ਪਟਿਆਲਾ ਦੇ ਸੀਨੀਅਰ ਡਾਕਟਰ, ਇੰਡੀਅਨ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਪਟਿਆਲਾ ਸ਼ਾਖਾ ਦੇ ਡਿਵੀਜ਼ਨਲ ਕਮਾਂਡਰ ਮੈਡੀਕਲ, ਟ੍ਰੇਨਰ ਤੇ ਪ੍ਰੀਖਿਅਕ ਅਤੇ ਲੋਕ ਭਲਾਈ ਤੇ ਚੇਤਨਾ ਸੁਸਾਇਟੀ ਪਟਿਆਲਾ ਦੇ ਪ੍ਰਧਾਨ ਡਾਕਟਰ ਡੀ.ਐੱਸ. ਭੁੱਲਰ ਵੱਲੋਂ ਲਿਖੀ ਮੁੱਢਲੀ ਸਹਾਇਤਾ ਸਬੰਧੀ ਸਿਖਲਾਈ ਗਾਈਡ ਪੰਜਾਬ ਦਿਵਸ ਮੌਕੇ ਪਟਿਆਲਾ ਕਲੱਬ ਵਿਖੇ ਲੋਕ ਅਰਪਣ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਸਾਬਕਾ ਵਾਈਸ ਚਾਂਸਲਰ ਅਤੇ ਸਾਬਕਾ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਬੀ.