Punjab News: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (SAD) ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਸਮਰਥਨ ਮਿਲਿਆ ਹੈ। ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ. ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਆਪਣੀ ਪੂਰੀ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। SAD ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ.