Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿੱਚ ਨਿਯੁਕਤੀ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ SAD ਦੇ ਲੀਗਲ ਵਿੰਗ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਧਰਨੀ ਪਾਰਟੀ ਦੇ ਅਧਿਕਾਰਤ ਬੁਲਾਰੇ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਸੁਖਬੀਰ ਸਿੰਘ ਬਾਦਲ ਅਨੁਸਾਰ, ਐਡਵੋਕੇਟ ਅਮਰਦੀਪ ਸਿੰਘ ਧਰਨੀ ਪਾਰਟੀ ਨਾਲ ਸਬੰਧਤ ਕਾਨੂੰਨੀ ਮਾਮਲਿਆਂ ਦੀ ਪੈਰਵੀ ਕਰਨਗੇ। ਇਸ ਦੇ ਨਾਲ ਹੀ ਉਹ ਪਾਰਟੀ ਵਰਕਰਾਂ ਨੂੰ ਲੋੜ ਪੈਣ 'ਤੇ.