Punjab News: ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਦਾ ਐਲਾਨ ਹੋ ਸਕਦਾ ਹੈ। ਦੋਵਾਂ ਪਾਰਟੀਆਂ ਵਿਚਕਾਰ ਸੀਟਾਂ ਦੀ ਸ਼ੇਅਰਿੰਗ ਨੂੰ ਲੈਕੇ ਗੱਲਬਾਤ ਚੱਲ ਰਹੀ ਹੈ। ਭਾਜਪਾ 45 ਤੋਂ 50 ਸੀਟਾਂ 'ਤੇ ਚੋਣ ਲੜ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2027 ਵਿੱਚ ਦਿੱਲੀ ਅਤੇ ਚੰਡੀਗੜ੍ਹ ਵਿੱਚ ਐਨਡੀਏ ਦੀ ਸਰਕਾਰ ਬਣੇਗੀ, ਜਿਸ ਕਰਕੇ ਗੱਠਜੋੜ ਹੋਣਾ ਯਕੀਨੀ ਬਣਾਇਆ ਜਾ ਰਿਹਾ ਹੈ। ਭਾਜਪਾ ਦੇ ਸੂਤਰਾਂ ਅਨੁਸਾਰ, ਗੱਠਜੋੜ.