Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਅੱਜ 4 ਨਵੰਬਰ ਨੂੰ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ, 9 ਨਵੰਬਰ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦੀਵਾਲੀ 'ਤੇ ਵੀ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਥੋੜ੍ਹਾ ਘਟਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 32.