ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥. ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਡੈ ਭਾਗੈ = ਵੱਡੀ ਕਿਸਮਤ ਨਾਲ। ਕਵਨ ਜੁਗਤੀ = ਕਿਸ ਤਰੀਕੇ ਨਾਲ?