Punjab News: ਜਲੰਧਰ ਦੇ ਸ਼ਾਹਕੋਟ ਨੇੜੇ ਪਿੰਡ ਰਾਮੇ ਵਿੱਚ ਮੰਗਲਵਾਰ ਦੁਪਹਿਰ ਨੂੰ ਨਿੱਜੀ ਝਗੜੇ ਕਾਰਨ ਦੋ ਨੌਜਵਾਨਾਂ ਨੂੰ ਘੇਰ ਕੇ ਉਨ੍ਹਾਂ. ਦੋਹਾਂ ਨੌਜਵਾਨਾਂ ਨੂੰ ਘੇਰ ਕੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਦ ਕਿ ਹਮਲਾਵਰ ਮੋਟਰਸਾਈਕਲ ਲੈਕੇ ਫਰਾਰ ਹੋ ਗਏ। ਪੀੜਤ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਸੱਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਬਲਰਾਜ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਰਾਮੇ ਪਿੰਡ ਨੇ ਪੁਲਿਸ ਨੂੰ ਦੱਸਿਆ ਕਿ.