ਐਸ. ਐਸ. ਪੀ. ਪਟਿਆਲਾ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਵਾਲੀ ਪੁਲਸ ਵਲੋਂ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਿਆਲਾ, 4 ਨਵੰਬਰ 2026 : ਐਸ. (S.S.P.) ਪਟਿਆਲਾ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਵਾਲੀ ਪੁਲਸ ਵਲੋਂ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਸ ਵਲੋਂ ਜੋ ਹੈਰੋਇਨ (Heroin) ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਦੋਹਾਂ ਦੀ ਪਛਾਣ.