ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ, PPS, ACP ਨਾਰਥ ਜਲੰਧਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ਉਪਰੰਤ ਉਹ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 1 ਅਤੇ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਸਾਹਿਲ ਪੁੱਤਰ ਜਨਕ ਰਾਜ, ਵਾਸੀ ਸ੍ਰੀ ਗੁਰੂ ਨਾਨਕ ਨਗਰ ਦੀ ਗੱਡੀ ਉਸਦੇ ਘਰ ਦੇ ਬਾਹਰ ਖੜ੍ਹੀ ਸੀ। ਗੱਡੀ ਖੜ੍ਹੀ ਕਰਨ ਨੂੰ ਲੈ ਕੇ ਕੁਝ ਵਿਅਕਤੀਆਂ ਵੱਲੋਂ ਇਤਰਾਜ਼ ਕੀਤਾ ਗਿਆ, ਕਿਉਂਕਿ ਉਨ੍ਹਾਂ ਨੇ ਆਪਣਾ.