Delhi-NCR Pollution : ਦਿੱਲੀ-NCR ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦਿਆਂ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਅੱਜ 5 ਨਵੰਬਰ ਤੋਂ 20 ਨਵੰਬਰ ਤੱਕ ਵਿਸ਼ੇਸ਼ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਧੂੜ. ਇਨ੍ਹਾਂ ਤਹਿਤ ਧੂੜ ਉਡਾਉਣ ਵਾਲੇ ਨਿਰਮਾਣ ਅਤੇ ਤੋੜ-ਫੋੜ ਦੇ ਕੰਮਾਂ 'ਤੇ ਰੋਕ ਰਹੇਗੀ। ਇਸ ਦੇ ਨਾਲ ਹੀ ਦਿੱਲੀ ਦੇ ਨਾਲ ਲੱਗਦੇ 6 ਵੱਡੇ ਸ਼ਹਿਰਾਂ ਦੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ 50 ਫੀਸਦੀ ਮੁਲਾਜ਼ਮਾਂ ਨੂੰ ਘਰੋਂ ਕੰਮ (Work From Home) ਕਰਨਾ.