Bathinda Murder : ਬਠਿੰਡਾ-ਸਿਰਸਾ ਸਰਹੱਦ ਨੇੜੇ ਪਿੰਡ ਪਥਰਾਲਾ ਵਿੱਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਪਹਿਲਾਂ ਕਾਰ ਵਿੱਚ ਉਸਦਾ ਪਿੱਛਾ ਕੀਤਾ ਅਤੇ. ਹਮਲਾਵਰਾਂ ਨੇ ਪਹਿਲਾਂ ਕਾਰ ਵਿੱਚ ਉਸਦਾ ਪਿੱਛਾ ਕੀਤਾ ਅਤੇ ਫਿਰ ਰਸਤੇ ਵਿੱਚ ਘੇਰ ਕੇ ਖੇਤਾਂ ਵੱਲ ਭਜਾ ਦਿੱਤਾ। ਉੱਥੇ ਕੁਹਾੜੀ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਸਿਰ 'ਤੇ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ.