Punjab News: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਹਲਚਲ ਲਗਾਤਾਰ ਜਾਰੀ ਹੈ, ਕਈ ਵੱਡੀਆਂ ਹਸਤੀਆਂ ਸਿਆਸੀ ਪਾਰਟੀਆਂ ਦਾ ਹਿੱਸਾ ਬਣ ਰਹੀਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ... ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਨੇ ਆਪਣੀ ਧਰਮਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ ਨਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ).