Jalandhar News : ਜਲੰਧਰ ਵਿੱਚ ਇੱਕ ਘਰੇਲੂ ਵਿਵਾਦ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਤਨੀ ਨੇ ਆਪਣੇ ਪਤੀ ਨੂੰ ਇੱਕ ਹੋਰ ਮੁਟਿਆਰ ਨਾਲ ਕਮਰੇ ਵਿੱਚ ਫੜ ਲਿਆ। ਇਸ ਤੋਂ ਬਾਅਦ ਮੌਕੇ. ਇਸ ਤੋਂ ਬਾਅਦ ਮੌਕੇ 'ਤੇ ਜੰਮ ਕੇ ਹੰਗਾਮਾ ਹੋਇਆ। ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਤੀ ਦੀ ਥੱਪੜਾਂ ਅਤੇ ਚੱਪਲਾਂ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਮਾਮਲਾ ਸੋਮਵਾਰ ਨੂੰ ਜਲੰਧਰ ਦੇ ਲੈਦਰ ਕੰਪਲੈਕਸ ਇਲਾਕੇ.