ਪ੍ਰਦੇਸ਼ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਵਨੀਤ ਬਿੱਟੂ ਨੇ ਰਾਜੀਵ ਗਾਂਧੀ ਦੇ ਬੁੱਤ ’ਤੇ ਹਾਰ ਪਾਉਣ ’ਤੇ ਸਵਾਲ ਚੁੱਕੇ। ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਦੇ ਪ੍ਰੋਗਰਾਮ ’ਤੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਨਿਸ਼ਾਨਾ ਸਾਧਿਆ ਗਿਆ ਹੈ। ਰਵਨੀਤ ਸਿੰਘ ਬਿੱਟੂ ਨੇ ਪ੍ਰੋਗਰਾਮ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਪਾਉਣ ਕਾਰਨ.