pਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ ਪਟਿਆਲਾ : ਜਲ ਸਪਲਾਈ ਸਕੀਮ ਮੁੱਖ ਦਫ਼ਤਰ ਵਿਖੇ ਪੀਡਬਲਿਯੂਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਪਟਿਆਲਾ 1 ਦੇ ਆਗੂਆਂ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਬਹੁਤ ਹੀ ਸ਼ਰਧਾ ਨਾਲ ਮਨਾਉਂਦਿਆਂ ਸਾਰਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਸ਼ੁਭਕਾਮਨਾ ਦਿੱਤੀਆਂ। ਯੂਨੀਅਨ ਦੇ ਪ੍ਰਧਾਨ ਧਰਮਪਾਲ ਸਿੰਘ ਲੌਟ ਨੇ ਕਿਹਾ ਕਿ ਸ੍ਰੀ ਵਿਸ਼ਵਕਰਮਾ ਜੀ ਨੂੰ ਹੱਥ ਵਿਚ ਹੁਨਰ ਅਤੇ ਕੰਮ ਵਿਚ ਕਲਾ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਲੱਖਾਂ ਭਗਤ ਅੱਜ ਹੁਨਰ.