Barnala Accident : ਬਰਨਾਲਾ-ਰਾਏਕੋਟ ਰੋਡ ’ਤੇ ਸੈਕਰਡ ਹਾਰਟ ਸਕੂਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਕ ਕੈਂਟਰ ਅਤੇ ਸੋਨਾਲੀਕਾ ਟਰੈਕਟਰ-ਟਰਾਲੀ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਕੈਂਟਰ ਚਾ. ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ-1 ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਪੁਲਿਸ ਵੱਲੋਂ ਗੰਭੀਰ ਜ਼ਖ਼ਮੀ ਟਰੈਕਟਰ ਚਾਲਕ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ.