Ajit. ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- 2014 ਬੈਚ ਦੇ ਆਈ. ਹਿਮਾਂਸ਼ੂ ਅਗਰਵਾਲ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਧਿਕਾਰਤ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਪ੍ਰਸ਼ਾਸਕੀ ਫੇਰਬਦਲ ਤੋਂ ਬਾਅਦ, 2014 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਬੁੱਧਵਾਰ ਦੁਪਹਿਰ 3 ਵਜੇ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਰਸਮੀ ਤੌਰ ਤੇ ਅਹੁਦਾ ਸੰਭਾਲ ਲਿਆ।.