ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥. ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ.