ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਹਰਗੋਬਿੰਦ ਢਾਡੀ ਸਭਾ ਪੰਜਾਬ ਦੀ ਮੀਟਿੰਗ ਢਾਡੀ ਮਹਿਲ ਸਿੰਘ ਮਾਹੀ ਦੇ ਘਰ ਪਿੰਡ ਮੁੰਡੀਆਂ ਖੁਰਦ ਲੁਧਿਆਣਾ ਵਿਖੇ ਸਭਾ ਦੇ ਪ੍ਰਧਾਨ ਢਾਡੀ ਕਸ਼ਮੀਰ ਸਿੰਘ ਕਾਦਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ... ਮੀਟਿੰਗ ਵਿੱਚ ਢਾਡੀ ਸਿੰਘਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵਾਰੇ ਵਿਚਾਰਾਂ ਕੀਤੀਆਂ ਗਈਆਂ ।