ਕੈਲਾਸ਼ ਨਗਰ ਵਿੱਚ ਦੇਸੀ ਘਿਓ ਦੀ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ, 675 ਕਿੱਲੋ ਮਿਆਦ ਪੁੱਗਿਆ ਘਿਓ ਜ਼ਬਤ ਹੋਇਆ। ਲੁਧਿਆਣਾ: ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਜ਼ਿਲ੍ਹੇ ਭਰ ਵਿੱਚ ਜਾਂਚ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਲੁਧਿਆਣਾ ਡਾ.